Online Bible

- Advertisements -




੨ ਇਤਿਹਾਸ 15:13 - ਪਵਿੱਤਰ ਬਾਈਬਲ

13 ਜਿਹੜਾ ਕੋਈ ਵੀ ਯਹੋਵਾਹ ਪਰਮੇਸ਼ੁਰ ਦੀ ਸੇਵਾ ਤੋਂ ਇਨਕਾਰੀ ਹੋਵੇ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ। ਭਾਵੇਂ ਉਹ ਖਾਸ ਆਦਮੀ ਹੋਵੇ ਭਾਵੇਂ ਆਮ, ਭਾਵੇਂ ਮਰਦ ਤੇ ਭਾਵੇਂ ਔਰਤ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ ਵੱਡਾ, ਕੀ ਮਨੁੱਖ ਕੀ ਤੀਵੀਂ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ, ਕੀ ਮਨੁੱਖ ਕੀ ਔਰਤ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ

See the chapter Copy




੨ ਇਤਿਹਾਸ 15:13

Follow us:

Advertisements


Advertisements