Online Bible

- Advertisements -




੨ ਇਤਿਹਾਸ 15:14 - ਪਵਿੱਤਰ ਬਾਈਬਲ

14 ਤਦ ਆਸਾ ਅਤੇ ਉਸ ਦੇ ਲੋਕਾਂ ਨੇ ਯਹੋਵਾਹ ਅੱਗੇ ਸੌਂਹ ਚੁੱਕੀ ਅਤੇ ਉਹ ਜ਼ੋਰ ਦੀ ਉੱਚੀ ਆਵਾਜ਼ ਵਿੱਚ ਨਰਸਿੰਗਿਆਂ ਅਤੇ ਤੁਰ੍ਹੀਆਂ ਨਾਲ ਲਲਕਾਰੇ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਓਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸੁੰਗਧ ਖਾਧੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸਹੁੰ ਖਾਧੀ।

See the chapter Copy




੨ ਇਤਿਹਾਸ 15:14

Follow us:

Advertisements


Advertisements