੨ ਇਤਿਹਾਸ 15:15 - ਪਵਿੱਤਰ ਬਾਈਬਲ15 ਸਾਰੇ ਯਹੂਦੀ ਇਸ ਸੌਂਹ ਚੁੱਕਣ ਤੇ ਖੁਸ਼ ਸਨ ਕਿਉਂ ਕਿ ਇਹ ਸੌਂਹ ਉਨ੍ਹਾਂ ਨੇ ਆਪਣੇ ਦਿਲੋਂ ਖਾਧੀ ਸੀ ਤੇ ਉਨ੍ਹਾਂ ਨੇ ਪਰਮੇਸ਼ੁਰ ਦਾ ਹੁਕਮ ਤਹਿ ਦਿਲੋਂ ਮੰਨਿਆ। ਉਨ੍ਹਾਂ ਨੇ ਪਰਮੇਸ਼ੁਰ ਨੂੰ ਵੇਖਣ ਦੀ ਰੀਝ ਕੀਤੀ ਤੇ ਉਨ੍ਹਾਂ ਪਾਇਆ ਤਾਂ ਇਉਂ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ ਵਿੱਚ ਸੁੱਖ-ਸ਼ਾਂਤੀ ਵਰਤਾਈ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਸਾਰਾ ਯਹੂਦਾਹ ਉਸ ਸੁਗੰਦ ਤੋਂ ਬਾਗ ਬਾਗ ਹੋ ਗਿਆ ਕਿਉਂ ਜੋ ਓਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸੁਗੰਦ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਓਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਓਹਨਾਂ ਨੂੰ ਚੁਫੇਰਿਓਂ ਅਰਾਮ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਾਰਾ ਯਹੂਦਾਹ ਉਸ ਸਹੁੰ ਤੋਂ ਬਾਗ਼-ਬਾਗ਼ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਉਹਨਾਂ ਨੂੰ ਚੁਫ਼ੇਰਿਓਂ ਅਰਾਮ ਦਿੱਤਾ See the chapter |