Online Bible

- Advertisements -




੨ ਇਤਿਹਾਸ 15:16 - ਪਵਿੱਤਰ ਬਾਈਬਲ

16 ਆਸਾ ਪਾਤਸ਼ਾਹ ਨੇ ਆਪਣੀ ਮਾਂ ਮਅਕਾਹ ਨੂੰ ਰਾਣੀ ਦੀ ਪਦਵੀ ਤੋਂ ਵੀ ਹਟਾਅ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਦੀ ਇੱਕ ਘਿਨਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਘਿਨਾਉਣੀ ਮੂਰਤ ਦੇ ਟੁਕੜੇ-ਟੁਕੜੇ ਕਰਕੇ ਚਕਨਾਚੂਰ ਕਰ ਦਿੱਤਾ। ਅਤੇ ਉਨ੍ਹਾਂ ਟੋਟਿਆਂ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਤੇ ਆਸਾ ਪਾਤਸ਼ਾਹ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਦਾਦੀ ਰਾਣੀ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਅਸ਼ੇਰਾਹ ਦੇਵੀ ਦੀ ਇੱਕ ਘਿਣਾਉਣੀ ਮੂਰਤ ਬਣਾਈ ਸੀ ਜਿਹੜੀ ਘਿਣਾਉਣੀ ਮੂਰਤ ਆਸਾ ਨੇ ਵੱਢ ਕੇ ਚੂਰ ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਆਸਾ ਰਾਜਾ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਸੀ, ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ

See the chapter Copy




੨ ਇਤਿਹਾਸ 15:16

Follow us:

Advertisements


Advertisements