੨ ਇਤਿਹਾਸ 15:17 - ਪਵਿੱਤਰ ਬਾਈਬਲ17 ਯਹੂਦਾਹ ਵਿੱਚੋਂ ਉਚਿਆਂ ਥਾਵਾਂ ਨੂੰ ਤਾਂ, ਨਾ ਹਟਾਇਆ ਗਿਆ ਪਰ ਆਸਾ ਸਾਰੀ ਉਮਰ ਯਹੋਵਾਹ ਵੱਲ ਵਫ਼ਾਦਾਰ ਰਿਹਾ। See the chapterਪਵਿੱਤਰ ਬਾਈਬਲ O.V. Bible (BSI)17 ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਦਾ ਮਨ ਸਾਰੀ ਉਮਰ ਸੰਪੂਰਨ ਰਿਹਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ। See the chapter |