੨ ਇਤਿਹਾਸ 15:18 - ਪਵਿੱਤਰ ਬਾਈਬਲ18 ਪਰਮੇਸ਼ੁਰ ਦੇ ਮੰਦਰ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਅਤੇ ਉਹ ਵਸਤਾਂ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸੀ ਉਨ੍ਹਾਂ ਨੂੰ ਅੰਦਰ ਲਿਆਇਆ ਅਤੇ ਉਹ ਵਸਤਾਂ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਸਨ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਅੰਦਰ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਵੀ ਅੰਦਰ ਲਿਆਇਆ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ, ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ See the chapter |