੨ ਇਤਿਹਾਸ 15:2 - ਪਵਿੱਤਰ ਬਾਈਬਲ2 ਅਜ਼ਰਯਾਹ ਆਸਾ ਨੂੰ ਮਿਲਣ ਆਇਆ ਅਤੇ ਕਹਿਣ ਲੱਗਾ, “ਹੇ ਆਸਾ! ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ ਮੇਰੀ ਸੁਣੋ! ਜਦ ਤੀਕ ਤੁਸੀਂ ਯਹੋਵਾਹ ਦੇ ਨਾਲ ਹੋ ਉਹ ਤੁਹਾਡੇ ਨਾਲ ਹੈ। ਜੇਕਰ ਤੁਸੀਂ ਉਸ ਦੇ ਚਾਹਵਾਨ ਹੋ ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ ਪਰ ਜੇਕਰ ਤੁਸੀਂ ਉਸ ਨੂੰ ਛੱਡ ਜਾਵੋਂਗੇ ਤਾਂ ਉਹ ਤੁਹਾਨੂੰ ਛੱਡ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)2 ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੀਕ ਤੁਸੀਂ ਉਸ ਦੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਹ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ See the chapter |