੨ ਇਤਿਹਾਸ 15:3 - ਪਵਿੱਤਰ ਬਾਈਬਲ3 ਬਹੁਤ ਸਮੇਂ ਤੀਕ ਇਸਰਾਏਲੀ ਬਿਨਾਂ ਸੱਚੇ ਪਰਮੇਸ਼ੁਰ ਅਤੇ ਬਿਨਾਂ ਜਾਜਕਾਂ ਅਤੇ ਉਸਦੀ ਬਿਵਸਥਾ ਤੋਂ ਬਿਨਾ ਜੀਵੇ ਹਨ। See the chapterਪਵਿੱਤਰ ਬਾਈਬਲ O.V. Bible (BSI)3 ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨਾ ਸੱਚੇ ਪਰਮੇਸ਼ੁਰ ਅਤੇ ਬਿਨਾ ਸਿਖਾਉਣ ਵਾਲੇ ਜਾਜਕ ਅਤੇ ਬਿਨਾ ਬਿਵਸਥਾ ਦੇ ਰਹੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨ੍ਹਾਂ ਸੱਚੇ ਪਰਮੇਸ਼ੁਰ ਅਤੇ ਬਿਨ੍ਹਾਂ ਸਿਖਾਉਣ ਵਾਲੇ ਜਾਜਕ ਅਤੇ ਬਿਨ੍ਹਾਂ ਬਿਵਸਥਾ ਦੇ ਰਹੇ ਹਨ See the chapter |