੨ ਇਤਿਹਾਸ 15:4 - ਪਵਿੱਤਰ ਬਾਈਬਲ4 ਪਰ ਜਦੋਂ ਉਹ ਆਪਣੇ ਦੁੱਖ ਦੀ ਘੜੀ ਵਿੱਚ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵੱਲ ਮੁੜੇ ਤੇ ਉਸ ਦੇ ਚਾਹਵਾਨ ਹੋਏ ਉਨ੍ਹਾਂ ਨੇ ਉਸ ਨੂੰ ਪਾ ਲਿਆ। See the chapterਪਵਿੱਤਰ ਬਾਈਬਲ O.V. Bible (BSI)4 ਪਰ ਜਦ ਓਹ ਆਪਣੇ ਦੁਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਓਹਨਾਂ ਨੂੰ ਲੱਭ ਪਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਜਦ ਉਹ ਆਪਣੇ ਦੁੱਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਉਹਨਾਂ ਨੂੰ ਲੱਭ ਪਿਆ See the chapter |