Online Bible

- Advertisements -




੨ ਇਤਿਹਾਸ 15:5 - ਪਵਿੱਤਰ ਬਾਈਬਲ

5 ਅਤੇ ਉਨ੍ਹਾਂ ਵੇਲਿਆਂ ਵਿੱਚ ਉਸ ਔਖੀ ਘੜੀ ਵਿੱਚ ਕੋਈ ਵੀ ਸੁਰੱਖਿਆ ਪੂਰਵਕ ਸਫ਼ਰ ਨਹੀਂ ਸੀ ਕਰ ਸੱਕਦਾ। ਸਾਰੇ ਹੀ ਰਾਜਾਂ ਵਿੱਚ ਬੜੀ ਮੁਸੀਬਤ ਪਈ ਹੋਈ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁੱਝ ਸੁਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ

See the chapter Copy




੨ ਇਤਿਹਾਸ 15:5

Follow us:

Advertisements


Advertisements