੨ ਇਤਿਹਾਸ 15:6 - ਪਵਿੱਤਰ ਬਾਈਬਲ6 ਹਰ ਕੌਮ ਦੂਸਰੀ ਕੌਮ ਦੇ ਖਿਲਾਫ ਸੀ, ਅਤੇ ਹਰ ਨਗਰ ਦੂਸਰੇ ਨਗਰਾਂ ਦੇ ਖਿਲਾਫ ਯੁੱਧ ਕਰ ਰਿਹਾ ਸੀ। ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਕਸ਼ਟ ਦੇ ਰਿਹਾ ਸੀ। See the chapterਪਵਿੱਤਰ ਬਾਈਬਲ O.V. Bible (BSI)6 ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁਖ ਨਾਲ ਤੰਗ ਕਰ ਛੱਡਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ See the chapter |