Online Bible

- Advertisements -




੨ ਇਤਿਹਾਸ 15:7 - ਪਵਿੱਤਰ ਬਾਈਬਲ

7 ਪਰ ਹੇ ਆਸਾ, ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ! ਤੁਸੀਂ ਤਕੜੇ ਹੋਵੋ। ਹਿੰਮਤ ਨਾ ਹਾਰੋ, ਕਮਜ਼ੋਰ ਨਾ ਪਵੋ ਕਿਉਂ ਕਿ ਤੁਹਾਨੂੰ ਤੁਹਾਡੀ ਨੇਕੀ ਦਾ ਫ਼ਲ ਜ਼ਰੂਰ ਮਿਲੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

7 ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ!

See the chapter Copy




੨ ਇਤਿਹਾਸ 15:7

Follow us:

Advertisements


Advertisements