੨ ਇਤਿਹਾਸ 15:8 - ਪਵਿੱਤਰ ਬਾਈਬਲ8 ਜਦੋਂ ਆਸਾ ਨੇ ਇਨ੍ਹਾਂ ਗੱਲਾਂ ਬਾਰੇ ਅਤੇ ਉਦੇਦ ਨਬੀ ਦੇ ਬਚਨਾਂ ਬਾਰੇ ਸੁਣਿਆ, ਉਸ ਨੂੰ ਉਤਸਾਹ ਮਿਲਿਆ, ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਇਲਾਕਿਆ ਵਿੱਚੋਂ ਅਤੇ ਉਨ੍ਹਾਂ ਸਾਰੇ ਨਗਰਾਂ ਵਿੱਚੋਂ ਜਿਨ੍ਹਾਂ ਉੱਤੇ ਉਸ ਨੇ ਅਫ਼ਰਾਈਮ ਦੇ ਪਹਾੜੀ ਇਲਾਕਿਆ ਵਿੱਚੋਂ ਕਬਜਾ ਕੀਤਾ ਸੀ, ਸਾਰੇ ਘਿਰਣਾ ਯੋਗ ਬੁੱਤਾਂ ਨੂੰ ਹਟਾਇਆ ਉਸ ਨੇ ਯਹੋਵਾਹ ਦੀ ਜਗਵੇਦੀ ਦੀ ਫ਼ੇਰ ਤੋਂ ਮੁਰੰਮਤ ਕੀਤੀ, ਜੋ ਯਹੋਵਾਹ ਦੇ ਵਰਾਂਡੇ ਦੇ ਸਾਹਮਣੇ ਸੀ। See the chapterਪਵਿੱਤਰ ਬਾਈਬਲ O.V. Bible (BSI)8 ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖਬਰ ਸੁਣੀ ਤਾਂ ਉਸ ਨੇ ਹੌਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਅਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਓੜ੍ਹੀ ਦੇ ਸਾਹਮਣੇ ਸੀ ਫੇਰ ਬਣਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਇਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ See the chapter |