Online Bible

- Advertisements -




੨ ਇਤਿਹਾਸ 2:12 - ਪਵਿੱਤਰ ਬਾਈਬਲ

12 ਹੂਰਾਮ ਨੇ ਇਹ ਵੀ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਦੀ ਰਚਨਾ ਕੀਤੀ, ਮਹਾਨ ਹੈ। ਉਸ ਨੇ ਦਾਊਦ ਪਾਤਸ਼ਾਹ ਨੂੰ ਇੱਕ ਬਹੁਤ ਹੀ ਬੁੱਧੀਮਾਨ ਅਤੇ ਸਿਆਣਾ ਪੁੱਤਰ ਦਿੱਤਾ ਹੈ, ਤਾਂ ਜੋ ਉਹ ਯਹੋਵਾਹ ਲਈ ਇੱਕ ਮੰਦਰ ਅਤੇ ਆਪਣੇ ਲਈ ਇੱਕ ਮਹਿਲ ਬਣਾ ਸੱਕੇ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਹੂਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਹ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤ੍ਰ ਬੁੱਧੀਵਾਨ ਤੇ ਗਿਆਨ ਵਾਲਾ ਦਿੱਤਾ ਹੈ ਭਈ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਭਵਨ ਆਪਣੀ ਪਾਤਸ਼ਾਹੀ ਲਈ ਬਣਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਹੀਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ

See the chapter Copy




੨ ਇਤਿਹਾਸ 2:12

Follow us:

Advertisements


Advertisements