੨ ਇਤਿਹਾਸ 2:13 - ਪਵਿੱਤਰ ਬਾਈਬਲ13 ਸੋ ਮੈਂ ਹੁਣ ਇੱਕ ਕੁਸ਼ਲ ਕਾਰੀਗਰ ਜਿਸਦਾ ਨਾਂ ਹੂਰਾਮ ਅਬੀ ਹੈ ਨੂੰ ਭੇਜਾਂਗਾ। See the chapterਪਵਿੱਤਰ ਬਾਈਬਲ O.V. Bible (BSI)13 ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਘੱਲ ਦਿੱਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਭੇਜ ਦਿੱਤਾ ਹੈ See the chapter |