੨ ਇਤਿਹਾਸ 2:17 - ਪਵਿੱਤਰ ਬਾਈਬਲ17 ਤਦ ਸੁਲੇਮਾਨ ਨੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ, ਤਾਂ ਉਹ 1,53,600 ਗਿਣਤੀ ਵਿੱਚ ਨਿਕਲੇ। See the chapterਪਵਿੱਤਰ ਬਾਈਬਲ O.V. Bible (BSI)17 ਤਾਂ ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਰ ਓਹ ਇੱਕ ਲੱਖ ਤਰਵੰਜਾ ਹਜ਼ਾਰ ਛੇ ਸੌ ਨਿੱਕਲੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਤੇ ਉਹ ਇੱਕ ਲੱਖ ਤਿਰਵੰਜਾ ਹਜ਼ਾਰ ਛੇ ਸੌ ਨਿੱਕਲੇ See the chapter |