੨ ਇਤਿਹਾਸ 2:5 - ਪਵਿੱਤਰ ਬਾਈਬਲ5 “ਸਾਡਾ ਪਰਮੇਸ਼ੁਰ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ, ਇਸ ਲਈ ਮੈਂ ਉਸ ਲਈ ਮਹਾਨ ਮੰਦਰ ਬਣਾਵਾਂਗਾ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦਿਓਤਿਆਂ ਨਾਲੋਂ ਵੱਡਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ See the chapter |