੨ ਇਤਿਹਾਸ 26:1 - ਪਵਿੱਤਰ ਬਾਈਬਲ1 ਤਦ ਅਮਸਯਾਹ ਦੀ ਜਗ੍ਹਾ ਯਹੂਦਾਹ ਦੇ ਲੋਕਾਂ ਨੇ ਉਜ਼ੀਯਾਹ ਨੂੰ ਆਪਣਾ ਨਵਾਂ ਪਾਤਸ਼ਾਹ ਚੁਣਿਆ। ਉਜ਼ੀਯਾਹ ਅਮਸਯਾਹ ਦਾ ਪੁੱਤਰ ਸੀ ਅਤੇ ਜਦੋਂ ਇਹ ਸਭ ਵਾਪਰਿਆ ਉਹ ਸਿਰਫ਼ ਸੋਲ੍ਹਾਂ ਸਾਲਾਂ ਦਾ ਸੀ। See the chapterਪਵਿੱਤਰ ਬਾਈਬਲ O.V. Bible (BSI)1 ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉਜ਼ੀਯਾਹ ਨੂੰ ਜੋ ਸੋਲਾਂ ਵਰਿਹਾਂ ਦਾ ਸੀ ਉਹ ਦੇ ਪਿਤਾ ਅਹਜ਼ਯਾਹ ਦੇ ਥਾਂ ਪਾਤਸ਼ਾਹ ਬਣਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉੱਜ਼ੀਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਪਾਤਸ਼ਾਹ ਬਣਾਇਆ See the chapter |