੨ ਇਤਿਹਾਸ 26:13 - ਪਵਿੱਤਰ ਬਾਈਬਲ13 ਉਹ ਪਿਤਰੀ ਘਰਾਣਿਆਂ ਦੇ ਆਗੂ 3,07,500 ਆਦਮੀਆਂ ਜਿਹੜੇ ਬੜੀ ਸੂਰਬੀਰਤਾ ਨਾਲ ਲੜੇ ਸਨ, ਉਨ੍ਹਾਂ ਦੇ ਮੁਖੀਆ ਸਨ। ਇਹ ਸਿਪਾਹੀ ਪਾਤਸ਼ਾਹ ਦੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਜੋਧਿਆਂ ਦੀ ਸੈਨਾ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਯੋਧਿਆਂ ਦੀ ਸੈਨਾਂ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ See the chapter |