Online Bible

- Advertisements -




੨ ਇਤਿਹਾਸ 26:14 - ਪਵਿੱਤਰ ਬਾਈਬਲ

14 ਉਜ਼ੀਯਾਹ ਨੇ ਸਾਰੀ ਸੈਨਾ ਲਈ ਬਰਛੇ, ਢਾਲਾਂ, ਟੋਪ, ਕਵਚ, ਧਨੁੱਖ, ਤੀਰ ਅਤੇ ਗੁਲੇਲਾਂ ਲਈ ਪੱਥਰ ਤਿਆਰ ਕਰਵਾਏ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਉਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾ ਲਈ ਢਾਲਾਂ, ਬਰਛੇ, ਟੋਪ, ਸੰਜੋਆਂ ਤੇ ਧਣੁਖ ਤੇ ਗੋਪੀਏ ਤਿਆਰ ਕੀਤੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉੱਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾਂ ਲਈ ਢਾਲਾਂ, ਬਰਛੇ, ਟੋਪ ਸੰਜੋਆਂ ਤੇ ਧਣੁੱਖ ਤੇ ਗੋਪੀਏ ਤਿਆਰ ਕੀਤੇ

See the chapter Copy




੨ ਇਤਿਹਾਸ 26:14

Follow us:

Advertisements


Advertisements