Online Bible

- Advertisements -




੨ ਇਤਿਹਾਸ 26:16 - ਪਵਿੱਤਰ ਬਾਈਬਲ

16 ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮੰਡ ਹੀ ਉਸ ਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਇੰਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯੋਹਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ

See the chapter Copy




੨ ਇਤਿਹਾਸ 26:16

Follow us:

Advertisements


Advertisements