Online Bible

- Advertisements -




੨ ਇਤਿਹਾਸ 26:19 - ਪਵਿੱਤਰ ਬਾਈਬਲ

19 ਪਰ ਉਜ਼ੀਯਾਹ ਨੂੰ ਕਰੋਧ ਆ ਗਿਆ ਤੇ ਉਸ ਵਕਤ ਉਸ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਧਾਨ ਸੀ। ਜਦੋਂ ਉਹ ਜਾਜਕਾਂ ਤੇ ਕਰੋਧ ਕਰ ਰਿਹਾ ਸੀ ਤਾਂ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਪਿਆ। ਇਹ ਸਭ ਕੁਝ ਜਾਜਕਾਂ ਦੇ ਸਾਹਮਣੇ ਯਹੋਵਾਹ ਦੇ ਮੰਦਰ ਵਿੱਚ ਜਗਵੇਦੀ ਦੇ ਕੋਲ ਜਿੱਥੇ ਧੂਪ ਧੁਖਾਉਂਦੇ ਸਨ, ਵਾਪਰਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਤਦ ਉਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪ ਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮਥੇ ਤੇ ਕੋੜ੍ਹ ਫੁੱਟ ਨਿੱਕਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ

See the chapter Copy




੨ ਇਤਿਹਾਸ 26:19

Follow us:

Advertisements


Advertisements