੨ ਇਤਿਹਾਸ 26:2 - ਪਵਿੱਤਰ ਬਾਈਬਲ2 ਉਜ਼ੀਯਾਹ ਨੇ ਮੁੜ ਤੋਂ ਏਲੋਥ ਸ਼ਹਿਰ ਉਸਾਰਿਆ ਅਤੇ ਯਹੂਦਾਹ ਨੂੰ ਮੋੜ ਦਿੱਤਾ। ਇਹ ਉਸ ਨੇ ਅਮਸਯਾਹ ਦੇ ਦਫ਼ਨਾਏ ਜਾਣ ਤੋਂ ਬਾਅਦ ਕੀਤਾ। See the chapterਪਵਿੱਤਰ ਬਾਈਬਲ O.V. Bible (BSI)2 ਉਸ ਨੇ ਪਾਤਸ਼ਾਹ ਦੇ ਆਪਣੇ ਪਿਉ ਦਾਦਿਆਂ ਦੇ ਨਾਲ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਨੇ ਪਾਤਸ਼ਾਹ ਦੇ ਆਪਣੇ ਪੁਰਖਿਆਂ ਦੇ ਨਾਲ ਮਿਲ ਜਾਣ ਤੋਂ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ See the chapter |