Online Bible

- Advertisements -




੨ ਇਤਿਹਾਸ 26:21 - ਪਵਿੱਤਰ ਬਾਈਬਲ

21 ਉਜ਼ੀਯਾਹ ਪਾਤਸ਼ਾਹ ਸਾਰੀ ਬਾਕੀ ਦੀ ਉਮਰ ਕੋੜ੍ਹੀ ਰਿਹਾ ਉਹ ਬਾਕੀ ਘਰਾਂ ਤੋਂ ਦੂਰ ਅਲੱਗ ਘਰ ਵਿੱਚ ਰਿਹਾ ਅਤੇ ਮੁੜ ਯਹੋਵਾਹ ਦੇ ਮੰਦਰ ਪ੍ਰਵੇਸ਼ ਨਾ ਕਰ ਸੱਕਿਆ। ਉਜ਼ੀਯਾਹ ਦੇ ਪੁੱਤਰ ਯੋਥਾਮ ਨੇ ਰਾਜ ਮਹਿਲ ਤੇ ਸ਼ਾਸਨ ਕੀਤਾ ਅਤੇ ਲੋਕਾਂ ਦਾ ਨਿਆਉਂ ਵੀ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਸੋ ਉਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੀਕਰ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅੱਡ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤ੍ਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਉਂ ਕਰਦਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਸੋ ਉੱਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ

See the chapter Copy




੨ ਇਤਿਹਾਸ 26:21

Follow us:

Advertisements


Advertisements