੨ ਇਤਿਹਾਸ 26:5 - ਪਵਿੱਤਰ ਬਾਈਬਲ5 ਉਸ ਨੇ ਜ਼ਕਰਯਾਹ ਦੇ ਦਿਨਾਂ ਵਿੱਚ ਪਰਮੇਸ਼ੁਰ ਦਾ ਰਾਹ ਫ਼ੜਿਆ ਅਤੇ ਜ਼ਕਰਯਾਹ ਨੇ ਉਜ਼ੀਯਾਹ ਨੂੰ ਪਰਮੇਸ਼ੁਰ ਦਾ ਹੁਕਮ ਮੰਨਣਾ ਤੇ ਇੱਜ਼ਤ ਕਰਨਾ ਸਿੱਖਾਇਆ। ਜਦ ਤੀਕ ਉਜ਼ੀਯਾਹ ਪਰਮੇਸ਼ੁਰ ਦਾ ਤਾਲਿਬ ਰਿਹਾ, ਪਰਮੇਸ਼ੁਰ ਨੇ ਉਸ ਨੂੰ ਖੂਬ ਸਫ਼ਲਤਾ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)5 ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀਆਂ ਦ੍ਰਿਸ਼ਟਾਂ ਵਿੱਚ ਗਿਆਤਾਵੰਦ ਸੀ ਪਰਮੇਸ਼ੁਰ ਦਾ ਤਾਲਿਬ ਸੀ ਅਤੇ ਜਦੋਂ ਤੀਕਰ ਉਹ ਯਹੋਵਾਹ ਦਾ ਤਾਲਿਬ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫਲ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵਾਨ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ। See the chapter |