੨ ਇਤਿਹਾਸ 26:6 - ਪਵਿੱਤਰ ਬਾਈਬਲ6 ਉਜ਼ੀਯਾਹ ਨੇ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਗਥ, ਯਬਨਹ ਅਤੇ ਅਸ਼ਦੋਦ ਸ਼ਹਿਰਾਂ ਦੀਆਂ ਕੰਧਾਂ ਢਾਹ ਦਿੱਤੀਆਂ। ਉਸ ਨੇ ਅਸ਼ਦੋਦ ਵਿੱਚ ਅਤੇ ਫ਼ਲਿਸਤੀਆਂ ਦਰਮਿਆਨ ਹੋਰਨਾਂ ਥਾਵਾਂ ਤੇ ਸ਼ਹਿਰ ਬਣਾਏ। See the chapterਪਵਿੱਤਰ ਬਾਈਬਲ O.V. Bible (BSI)6 ਉਹ ਨਿੱਕਲ ਕੇ ਫਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਨਿੱਕਲ ਕੇ ਫ਼ਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫ਼ਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ See the chapter |