੨ ਇਤਿਹਾਸ 26:8 - ਪਵਿੱਤਰ ਬਾਈਬਲ8 ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਜ਼ੀਯਾਹ ਦਾ ਨਾਉਂ ਮਿਸਰ ਦੀ ਸੀਮਾਂ ਤੀਕ ਪ੍ਰਸਿੱਧ ਹੋ ਗਿਆ। ਉਹ ਆਪਣੀ ਸ਼ਕਤੀ ਸਦਕਾ ਬਹੁਤ ਮਸ਼ਹੂਰ ਹੋ ਗਿਆ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਉਂ ਮਿਸਰ ਦੇ ਲਾਂਘੇ ਤੀਕਰ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਅੰਮੋਨੀਆਂ ਨੇ ਉੱਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਮ ਮਿਸਰ ਦੇ ਲਾਂਘੇ ਤੱਕ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ See the chapter |