੨ ਇਤਿਹਾਸ 26:9 - ਪਵਿੱਤਰ ਬਾਈਬਲ9 ਉਸ ਨੇ ਯਰੂਸ਼ਲਮ ਵਿੱਚ ਨੁਕਰ ਦੇ ਫ਼ਾਟਕ ਤੇ, ਵਾਦੀ ਦੇ ਫ਼ਾਟਕ ਅਤੇ ਕੰਧ ਦੇ ਮੋੜ ਉੱਪਰ ਬੁਰਜ ਬਣਵਾਏ। ਉਸ ਨੇ ਉਹ ਬੁਰਜ ਬੜੇ ਮਜ਼ਬੂਤ ਬਣਵਾਏ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਉਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਣੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਉੱਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਨੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ See the chapter |