੨ ਇਤਿਹਾਸ 27:3 - ਪਵਿੱਤਰ ਬਾਈਬਲ3 ਯੋਥਾਮ ਨੇ ਮੁੜ ਤੋਂ ਯਹੋਵਾਹ ਦੇ ਮੰਦਰ ਦਾ ਉਤਲਾ ਫ਼ਾਟਕ ਬਣਵਾਇਆ ਅਤੇ ਓਫ਼ਲ ਦੀ ਕੰਧ ਉੱਪਰ ਉਸ ਨੇ ਬਹੁਤ ਕੁਝ ਬਣਵਾਇਆ। See the chapterਪਵਿੱਤਰ ਬਾਈਬਲ O.V. Bible (BSI)3 ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਦਰ ਬਣਾਇਆ ਅਤੇ ਓਫਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ ਅਤੇ ਓਫ਼ਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ See the chapter |