੨ ਇਤਿਹਾਸ 27:4 - ਪਵਿੱਤਰ ਬਾਈਬਲ4 ਯੋਥਾਮ ਨੇ ਯਹੂਦਾਹ ਵਿੱਚ ਪਹਾੜੀ ਇਲਾਕੇ ਵਿੱਚ ਸ਼ਹਿਰ ਵੀ ਬਣਵਾਏ ਅਤੇ ਜੰਗਲਾਂ ਵਿੱਚ ਉਸ ਨੇ ਕਿਲੇ ਅਤੇ ਬੁਰਜ ਵੀ ਬਣਵਾਏ। See the chapterਪਵਿੱਤਰ ਬਾਈਬਲ O.V. Bible (BSI)4 ਉਸ ਨੇ ਯਹੂਦਾਹ ਦੇ ਪਹਾੜ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ See the chapter |