੨ ਇਤਿਹਾਸ 27:7 - ਪਵਿੱਤਰ ਬਾਈਬਲ7 ਜੋ ਹੋਰ ਕੰਮ ਯੋਥਾਮ ਨੇ ਕੀਤੇ ਅਤੇ ਜਿਹੜੀਆਂ ਲੜਾਈਆਂ ਲੜੀਆਂ ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ – ਵੇਖੋ, ਓਹ ਇਸਰਾਏਲ ਅਰ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ See the chapter |