੨ ਇਤਿਹਾਸ 27:9 - ਪਵਿੱਤਰ ਬਾਈਬਲ9 ਜਦੋਂ ਯੋਥਾਮ ਮਰਿਆ ਤਾਂ ਉਸ ਦੇ ਪੁਰਖਿਆਂ ਕੋਲ ਉਸ ਨੂੰ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਉਸਦੀ ਥਾਵੇਂ ਉਸਦਾ ਪੁੱਤਰ ਆਹਾਜ਼ ਨਵਾਂ ਪਾਤਸ਼ਾਹ ਬਣ ਕੇ ਰਾਜ ਕਰਨ ਲੱਗਾ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਯੋਥਾਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਹ ਦਾ ਪੁੱਤ੍ਰ ਆਹਾਜ਼ ਉਹ ਦੇ ਥਾਂ ਰਾਜ ਕਰਨ ਲੱਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ। See the chapter |