੨ ਇਤਿਹਾਸ 28:11 - ਪਵਿੱਤਰ ਬਾਈਬਲ11 ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਜਿਹੜੇ ਆਪਣੇ ਭੈਣਾਂ-ਭਰਾਵਾਂ ਨੂੰ ਤੁਸੀਂ ਫ਼ੜਕੇ ਲਿਆਏ ਹੋ ਉਨ੍ਹਾਂ ਨੂੰ ਵਾਪਸ ਭੇਜ ਦੇਵੋ। ਇਉਂ ਇਸ ਲਈ ਕਰਨਾ ਹੈ ਕਿਉਂ ਕਿ ਯਹੋਵਾਹ ਤੁਹਾਡੇ ਤੇ ਬਹੁਤ ਕ੍ਰੋਧਿਤ ਹੈ।” See the chapterਪਵਿੱਤਰ ਬਾਈਬਲ O.V. Bible (BSI)11 ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸਾਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸੀਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ See the chapter |