੨ ਇਤਿਹਾਸ 28:13 - ਪਵਿੱਤਰ ਬਾਈਬਲ13 ਉਨ੍ਹਾਂ ਆਗੂਆਂ ਨੇ ਇਸਰਾਏਲੀ ਸਿਪਾਹੀਆਂ ਨੂੰ ਕਿਹਾ, “ਯਹੂਦਾਹ ਤੋਂ ਬੰਦੀਆਂ ਨੂੰ ਇੱਥੇ ਫ਼ੜ ਕੇ ਨਾ ਲਿਆਵੋ। ਜੇਕਰ ਤੁਸੀਂ ਅਜਿਹਾ ਕੀਤਾ ਤਾਂ ਅਸੀਂ ਯਹੋਵਾਹ ਦੇ ਅੱਗੇ ਪਾਪੀ ਹੋਵਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ, ਕਿਉਂ ਕਿ ਸਾਡੀ ਵੱਡੀ ਭੁੱਲ ਹੋਵੇਗੀ ਅਤੇ ਯਹੋਵਾਹ ਇਸਰਾਏਲ ਉੱਪਰ ਵੱਡਾ ਕਹਿਰ ਢਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)13 ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਏਥੇ ਨਹੀਂ ਲਿਆ ਸੱਕੋਗੇ ਏਸ ਲਈ ਭਈ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਤੁਸਾਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਾਰੇਲ ਉੱਤੇ ਵੱਡਾ ਕਹਿਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਇੱਥੇ ਨਹੀਂ ਲਿਆ ਸਕੋਗੇ ਇਸ ਲਈ ਕਿ ਤੁਸੀਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਰਾਏਲ ਉੱਤੇ ਵੱਡਾ ਕਹਿਰ ਹੈ See the chapter |