੨ ਇਤਿਹਾਸ 28:16 - ਪਵਿੱਤਰ ਬਾਈਬਲ16-17 ਉਸੇ ਵਕਤ ਅਦੋਮੀਆਂ ਨੇ ਫ਼ਿਰ ਤੋਂ ਹਮਲਾ ਕਰਕੇ ਯਹੂਦਾਹ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਕੈਦੀ ਬਣਾ ਕੇ ਲੈ ਗਏ। ਉਸ ਵਕਤ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਪਾਤਸ਼ਾਹ ਕੋਲੋਂ ਮਦਦ ਮੰਗੀ। See the chapterਪਵਿੱਤਰ ਬਾਈਬਲ O.V. Bible (BSI)16 ਓਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਅਖਵਾ ਘੱਲਿਆ ਕਿ ਉਸ ਦੀ ਸਹਾਇਤਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਸੰਦੇਸ਼ਵਾਹਕ ਭੇਜੇ ਕਿ ਉਸ ਦੀ ਸਹਾਇਤਾ ਕਰਨ See the chapter |