੨ ਇਤਿਹਾਸ 28:18 - ਪਵਿੱਤਰ ਬਾਈਬਲ18 ਫ਼ਲਿਸਤੀਆਂ ਨੇ ਮੈਦਾਨਾਂ ਵਿੱਚਲੇ ਨਗਰਾਂ ਅਤੇ ਯਹੂਦਾਹ ਦੇ ਦੱਖਣੀ ਸ਼ਹਿਰਾਂ ਉੱਤੇ ਹਮਲਾ ਕਰਕੇ ਬੈਤ-ਸ਼ਮਸ਼, ਅਯਾਲੋਨ, ਗਦੇਰੋਥ, ਸੋਕੋ, ਤਿਮਨਾਹ, ਗਿਮਜ਼ੋ ਅਤੇ ਉਸ ਦੇ ਨੇੜੇ ਦੇ ਪਿੰਡਾਂ ਨੂੰ ਲੈ ਲਿਆ। ਫ਼ੇਰ ਫ਼ਲਿਸਤੀਆਂ ਨੇ ਉੱਥੇ ਰਹਿਣਾ ਵੀ ਸ਼ੁਰੂ ਕਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਫਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ-ਸ਼ਮਸ਼ ਅਰ ਅਯਾਲੋਨ ਅਰ ਗਦੇਰੋਥ ਅਰ ਸੋਕੋ ਅਤੇ ਉਹ ਦੇ ਪਿੰਡਾਂ ਨੂੰ ਅਰ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਰ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਫ਼ਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ ਸ਼ਮਸ਼ ਅਤੇ ਅੱਯਾਲੋਨ ਅਤੇ ਗਦੇਰੋਥ ਅਤੇ ਸੋਕੋਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ See the chapter |