੨ ਇਤਿਹਾਸ 28:19 - ਪਵਿੱਤਰ ਬਾਈਬਲ19 ਯਹੋਵਾਹ ਨੇ ਯਹੂਦਾਹ ਉੱਪਰ ਕਹਿਰ ਕੀਤਾ ਕਿਉਂ ਕਿ ਯਹੂਦਾਹ ਦੇ ਪਾਤਸ਼ਾਹ ਆਹਾਜ਼ ਨੇ ਯਹੂਦੀਆਂ ਨੂੰ ਪਾਪ ਕਰਨ ਲਈ ਪ੍ਰੇਰਿਆ। ਉਸ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ। See the chapterਪਵਿੱਤਰ ਬਾਈਬਲ O.V. Bible (BSI)19 ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਏਸ ਲਈ ਭਈ ਉਹ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਸ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ See the chapter |