Online Bible

- Advertisements -




੨ ਇਤਿਹਾਸ 28:2 - ਪਵਿੱਤਰ ਬਾਈਬਲ

2 ਸਗੋਂ ਆਹਾਜ਼ ਨੇ ਇਸਰਾਏਲ ਦੇ ਮਾੜੇ ਰਾਹ ਚੱਲਣ ਵਾਲੇ ਪਾਤਸ਼ਾਹਾਂ ਦਾ ਅਨੁਸਰਣ ਕੀਤਾ ਅਤੇ ਬਆਲ ਦੇਵਤਿਆਂ ਦੇ ਢਾਲੇ ਹੋਏ ਬੁੱਤ ਵੀ ਬਣਵਾਏ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਸਗੋਂ ਉਹ ਇਸਾਰਏਲ ਦੇ ਪਾਤਸ਼ਾਹਾਂ ਦੇ ਰਾਹਾਂ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਸਗੋਂ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ

See the chapter Copy




੨ ਇਤਿਹਾਸ 28:2

Follow us:

Advertisements


Advertisements