੨ ਇਤਿਹਾਸ 28:21 - ਪਵਿੱਤਰ ਬਾਈਬਲ21 ਭਾਵੇਂ ਆਹਾਜ਼ ਨੇ ਯਹੋਵਾਹ ਦੇ ਮੰਦਰ ਅਤੇ ਰਾਜਕੁਮਾਰ ਦੇ ਮਹਿਲ ਵਿੱਚੋਂ ਕੀਮਤੀ ਵਸਤਾਂ ਚੁੱਕ ਕੇ ਅੱਸ਼ੂਰ ਦੇ ਪਾਤਸ਼ਾਹ ਨੂੰ ਦਿੱਤੀਆਂ ਪਰ ਤਾਂ ਵੀ ਉਸ ਨੇ ਆਹਾਜ਼ ਦੀ ਮਦਦ ਨਾ ਕੀਤੀ। See the chapterਪਵਿੱਤਰ ਬਾਈਬਲ O.V. Bible (BSI)21 ਭਾਵੇਂ ਹੀ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਕੀਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਭਾਵੇਂ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਹੋਈ। See the chapter |