੨ ਇਤਿਹਾਸ 28:23 - ਪਵਿੱਤਰ ਬਾਈਬਲ23 ਉਸ ਨੇ ਜਿਨ੍ਹਾਂ ਦੇਵਤਿਆਂ ਦੀ ਉਪਾਸਨਾ ਦੰਮਿਸ਼ਕ ਦੇ ਲੋਕ ਕਰਦੇ ਸਨ, ਉਨ੍ਹਾਂ ਨੂੰ ਬਲੀਆਂ ਚੜ੍ਹਾਈਆਂ। ਦੰਮਿਸਕ ਦੇ ਲੋਕਾਂ ਨੇ ਉਸ ਨੂੰ ਹਰਾਇਆ ਸੀ। ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, “ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਮਦਦ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਆਂ ਚੜ੍ਹਾਵਾਂਗਾ ਤਾਂ ਕਿ ਉਹ ਮੇਰੀ ਵੀ ਮਦਦ ਕਰਨ।” ਪਰ ਉਹ ਆਹਾਜ਼ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਣ ਬਣੇ। See the chapterਪਵਿੱਤਰ ਬਾਈਬਲ O.V. Bible (BSI)23 ਉਸ ਨੇ ਦੰਮਿਸ਼ਕ ਦੇ ਦਿਓਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦਿਓਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਓਹ ਮੇਰੀ ਸਹਾਇਤਾ ਕਰਨ ਪਰ ਓਹ ਉਹ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ See the chapter |