੨ ਇਤਿਹਾਸ 28:24 - ਪਵਿੱਤਰ ਬਾਈਬਲ24 ਤਦ ਆਹਾਜ਼ ਨੇ ਪਰਮੇਸ਼ੁਰ ਦੇ ਮੰਦਰ ਦੀਆਂ ਵਸਤਾਂ ਨੂੰ ਚੁੱਕ ਕੇ ਸੁੱਟਿਆ ਅਤੇ ਟੁਕੜੇ-ਟੁਕੜੇ ਕਰ ਦਿੱਤੇ ਫ਼ਿਰ ਉਸ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਉਸ ਨੇ ਜਗਵੇਦੀਆਂ ਬਣਵਾ ਕੇ ਯਰੂਸ਼ਲਮ ਦੀ ਹਰ ਗਲੀ ਦੇ ਨੁਕਰ ਵਿੱਚ ਰੱਖੀਆਂ। See the chapterਪਵਿੱਤਰ ਬਾਈਬਲ O.V. Bible (BSI)24 ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ ਟੋਟੇ ਕੀਤਾ ਯਹੋਵਾਹ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ See the chapter |