੨ ਇਤਿਹਾਸ 28:26 - ਪਵਿੱਤਰ ਬਾਈਬਲ26 ਸ਼ੁਰੂ ਤੋਂ ਲੈ ਕੇ ਅਖੀਰ ਤੀਕ ਜੋ ਕਾਰਨਾਮੇ ਆਹਾਜ਼ ਨੇ ਕੀਤੇ ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ। See the chapterਪਵਿੱਤਰ ਬਾਈਬਲ O.V. Bible (BSI)26 ਉਹ ਦੇ ਬਾਕੀ ਕੰਮ ਅਤੇ ਉਹ ਦੇ ਸਾਰੇ ਮਾਰਗ ਮੁੱਢ ਤੋਂ ਅੰਤ ਤੀਕ, ਵੇਖੋ, ਓਹ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿੱਖੇ ਹੋਏ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਉਹ ਦੇ ਬਾਕੀ ਕੰਮ ਅਤੇ ਉਹ ਦੇ ਸਾਰੇ ਮਾਰਗ ਮੁੱਢ ਤੋਂ ਅੰਤ ਤੱਕ, ਵੇਖੋ, ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ See the chapter |