Online Bible

- Advertisements -




੨ ਇਤਿਹਾਸ 28:27 - ਪਵਿੱਤਰ ਬਾਈਬਲ

27 ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਆਹਾਜ਼ ਨੂੰ ਯਰੂਸ਼ਲਮ ਵਿੱਚ ਦਫ਼ਨਾਇਆ। ਪਰ ਉਨ੍ਹਾਂ ਨੇ ਆਹਾਜ਼ ਨੂੰ ਉੱਥੇ ਨਾ ਦਫ਼ਨਾਇਆ ਜਿੱਥੇ ਕਿ ਇਸਰਾਏਲ ਦੇ ਬਾਕੀ ਪਾਤਸ਼ਾਹਾਂ ਨੂੰ ਦਫ਼ਨਾਇਆ ਗਿਆ ਸੀ। ਆਹਾਜ਼ ਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਆਹਾਜ਼ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦਬ ਦਿੱਤਾ ਕਿਉਂ ਜੋ ਓਹ ਉਹ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤ੍ਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਆਹਾਜ਼ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਸ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।

See the chapter Copy




੨ ਇਤਿਹਾਸ 28:27

Follow us:

Advertisements


Advertisements