੨ ਇਤਿਹਾਸ 28:3 - ਪਵਿੱਤਰ ਬਾਈਬਲ3 ਆਹਾਜ਼ ਨੇ ਬਿਨ ਹੀਨੋਮ ਦੀ ਵਾਦੀ ਵਿੱਚ ਧੂਪਾਂ ਧੁਖਾਈਆਂ ਅਤੇ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਸਾੜ ਕੇ ਉਨ੍ਹਾਂ ਦੀ ਬਲੀ ਦਿੱਤੀ। ਉਸ ਨੇ ਉੱਥੋਂ ਦੇ ਨਿਵਾਸੀਆਂ ਵਰਗੇ ਹੀ ਘਿਨਾਉਣੇ ਕੰਮ ਕੀਤੇ ਜੋ ਉਹ ਲੋਕ ਕਰਦੇ ਸਨ। ਜਦੋਂ ਇਸਰਾਏਲੀਆਂ ਨੇ ਉਸ ਧਰਤੀ ਵਿੱਚ ਪ੍ਰਵੇਸ਼ ਕੀਤਾ ਤਾਂ ਯਹੋਵਾਹ ਨੇ ਉੱਥੋਂ ਦੇ ਨਿਵਾਸੀਆਂ ਨੂੰ ਉਸ ਧਰਤੀ ਤੋਂ ਕੱਢ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)3 ਏਸ ਤੋਂ ਬਿਨਾਂ ਉਸ ਨੇ ਹੀਨੋਮ ਦੇ ਪੁੱਤ੍ਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਵਾਜਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤ੍ਰ ਨੂੰ ਅੱਗ ਵਿੱਚ ਜਲਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ See the chapter |