Online Bible

- Advertisements -




੨ ਇਤਿਹਾਸ 28:7 - ਪਵਿੱਤਰ ਬਾਈਬਲ

7 ਜ਼ਿਕਰੀ ਅਫ਼ਰਾਈਮ ਦਾ ਬਹਾਦੁਰ ਸਿਪਾਹੀ ਸੀ। ਜ਼ਿਕਰੀ ਨੇ ਮਆਸੀਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਜ਼ਿਕਰੀ ਨੇ ਜੋ ਅਫਰਾਈਮ ਦਾ ਇੱਕ ਸੂਰਮਾ ਸੀ ਮਆਸੀਯਾਹ ਰਾਜ ਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਜ਼ਿਕਰੀ ਨੇ ਜੋ ਇਫ਼ਰਾਈਮ ਦਾ ਇੱਕ ਸੂਰਮਾ ਸੀ ਮਅਸੇਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।

See the chapter Copy




੨ ਇਤਿਹਾਸ 28:7

Follow us:

Advertisements


Advertisements