੨ ਇਤਿਹਾਸ 28:8 - ਪਵਿੱਤਰ ਬਾਈਬਲ8 ਇਸਰਾਏਲੀ ਆਪਣੇ ਰਿਸ਼ਤੇਦਾਰਾਂ ਵਿੱਚੋਂ 2,00,000 ਸੰਬੰਧੀਆਂ ਨੂੰ ਜੋ ਯਹੂਦਾਹ ਵਿੱਚ ਰਹਿੰਦੇ ਸਨ ਪਕੜ ਕੇ ਲੈ ਗਏ। ਉਹ ਯਹੂਦਾਹ ਵਿੱਚੋਂ ਔਰਤਾਂ ਬੱਚਿਆਂ ਅਤੇ ਬਹੁਤ ਸਾਰੇ ਕੀਮਤੀ ਸਮਾਨ ਨੂੰ ਵੀ ਲੈ ਗਏ ਅਤੇ ਇਸ ਸਾਰੇ ਲੁੱਟ ਦੇ ਸਮਾਨ ਨੂੰ ਸਾਮਰਿਯਾ ਵਿੱਚ ਲੈ ਆਏ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਤੀਵੀਆਂ ਅਤੇ ਪੁੱਤ੍ਰਾਂ ਧੀਆਂ ਨੂੰ ਅਸੀਰ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਔਰਤਾਂ ਅਤੇ ਪੁੱਤਰਾਂ ਧੀਆਂ ਨੂੰ ਗ਼ੁਲਾਮ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ See the chapter |