Online Bible

- Advertisements -




੨ ਇਤਿਹਾਸ 28:9 - ਪਵਿੱਤਰ ਬਾਈਬਲ

9 ਪਰ ਉੱਥੇ ਯਹੋਵਾਹ ਦਾ ਇੱਕ ਨਬੀ ਸੀ, ਜਿਸ ਦਾ ਨਾਉਂ ਓਦੇਦ ਸੀ। ਓਦੇਦ ਉਸ ਇਸਰਾਏਲੀ ਫ਼ੌਜ ਨੂੰ ਮਿਲਿਆ ਜੋ ਸਾਮਰਿਯਾ ਵਿੱਚ ਆਈ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, “ਵੇਖੋ, ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਾਰਾਜ਼ ਸੀ, ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਦੇ ਦਿੱਤਾ ਪਰ ਤੁਸੀਂ ਉਨ੍ਹਾਂ ਨੂੰ ਇੰਨੇ ਬੁਰੇ ਤਰੀਕੇ ਨਾਲ ਮਾਰਿਆ ਹੈ ਕਿ ਉਨ੍ਹਾਂ ਦੀ ਦੁਹਾਈ ਅਕਾਸ਼ ਤਾਈਂ ਪਹੁੰਚੀ ਹੈ ਸੋ ਪਰਮੇਸ਼ੁਰ ਹੁਣ ਤੁਹਾਡੇ ਨਾਲ ਨਾਰਾਜ਼ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਉਂ ਓਦੇਦ ਸੀ। ਉਹ ਉਸ ਸੈਨਾ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਤੋਂ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੋਖੋ, ਏਸ ਲਈ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸਾਂ ਉਨ੍ਹਾਂ ਨੂੰ ਅਜੇਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੀਕਰ ਪੁੱਜਿਆ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਮ ਓਦੇਦ ਸੀ। ਉਹ ਉਸ ਸੈਨਾਂ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਨੂੰ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੇਖੋ, ਇਸ ਲਈ ਕਿ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਨ੍ਹਾਂ ਨੂੰ ਅਜਿਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੱਕ ਪੁੱਜਿਆ!

See the chapter Copy




੨ ਇਤਿਹਾਸ 28:9

Follow us:

Advertisements


Advertisements