੨ ਇਤਿਹਾਸ 29:10 - ਪਵਿੱਤਰ ਬਾਈਬਲ10 ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ। See the chapterਪਵਿੱਤਰ ਬਾਈਬਲ O.V. Bible (BSI)10 ਹੁਣ ਮੇਰੇ ਦਿਲ ਵਿੱਚ ਹੈ ਕਿ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨਾਲ ਨੇਮ ਬੰਨ੍ਹਾਂ ਤਾਂ ਜੋ ਉਸ ਦਾ ਘੋਰ ਕਹਿਰ ਸਾਰੇ ਉੱਤੋਂ ਟਲ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੁਣ ਮੇਰੇ ਦਿਲ ਵਿੱਚ ਹੈ ਕਿ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨਾਲ ਨੇਮ ਬੰਨ੍ਹਿਆ ਤਾਂ ਜੋ ਉਸ ਦਾ ਘੋਰ ਕਹਿਰ ਸਾਡੇ ਉੱਤੋਂ ਟਲ ਜਾਵੇ See the chapter |