੨ ਇਤਿਹਾਸ 29:15 - ਪਵਿੱਤਰ ਬਾਈਬਲ15 ਤਦ ਇਨ੍ਹਾਂ ਲੇਵੀਆਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕੀਤਾ ਤਾਂ ਜੋ ਯਹੋਵਾਹ ਦੇ ਮੰਦਰ ਦੀ ਪਵਿੱਤਰ ਸੇਵਾ ਕੀਤੀ ਜਾ ਸੱਕੇ। ਉਨ੍ਹਾਂ ਨੇ ਯਹੋਵਾਹ ਵੱਲੋਂ ਆਏ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ। ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਸਾਫ਼ ਕਰਨ ਲਈ ਅੰਦਰ ਪ੍ਰਵੇਸ਼ ਕੀਤਾ। See the chapterਪਵਿੱਤਰ ਬਾਈਬਲ O.V. Bible (BSI)15 ਉਨ੍ਹਾਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕਰ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਪਾਤਸ਼ਾਹ ਦੇ ਹੁਕਮ ਨਾਲ ਜਿਹੜਾ ਯਹੋਵਾਹ ਦੇ ਵਾਕ ਅਨੁਸਾਰ ਸੀ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਅੰਦਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਨ੍ਹਾਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕਰ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਪਾਤਸ਼ਾਹ ਦੇ ਹੁਕਮ ਨਾਲ ਜਿਹੜਾ ਯਹੋਵਾਹ ਦੇ ਵਾਕ ਅਨੁਸਾਰ ਸੀ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਅੰਦਰ ਗਏ See the chapter |