Online Bible

- Advertisements -




੨ ਇਤਿਹਾਸ 29:17 - ਪਵਿੱਤਰ ਬਾਈਬਲ

17 ਪਹਿਲੇ ਮਹੀਨੇ ਦੇ ਪਹਿਲੇ ਦਿਨ, ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਬਨਾਉਣਾ ਸ਼ੁਰੂ ਕਰ ਦਿੱਤਾ। ਮਹੀਨੇ ਦੇ ਅੱਠਵੇਂ ਦਿਨ, ਉਹ ਮੰਦਰ ਦੇ ਦਾਲਾਨ ਕੋਲ ਆਏ ਅਤੇ ਯਹੋਵਾਹ ਦੇ ਮੰਦਰ ਨੂੰ ਪਵਿੱਤਰ ਬਨਾਉਣ ਲਈ ਅੱਠ ਦਿਨ ਲਏ। ਪਹਿਲੇ ਮਹੀਨੇ ਦੇ ਸੋਲ੍ਹਵੇਂ ਦਿਨ ਉਨ੍ਹਾਂ ਨੇ ਆਪਣਾ ਸਾਰਾ ਕੰਮ ਮੁਕੰਮਲ ਕਰ ਲਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਪਹਿਲੇ ਮਹੀਨੇ ਦੀ ਪਹਿਲੀ ਤਰੀਖ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੂਰੁ ਕੀਤਾ ਅਤੇ ਓਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡੇਓੜ੍ਹੀ ਤੀਕ ਅੱਪੜੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਵੀਂ ਤਰੀਖ ਨੂੰ ਉਹ ਕੰਮ ਪੂਰਾ ਹੋ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੁਰੂ ਕੀਤਾ ਅਤੇ ਉਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡਿਉੜੀ ਤੱਕ ਪਹੁੰਚੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਾਂ ਤਾਰੀਖ਼ ਨੂੰ ਉਹ ਕੰਮ ਪੂਰਾ ਹੋ ਗਿਆ

See the chapter Copy




੨ ਇਤਿਹਾਸ 29:17

Follow us:

Advertisements


Advertisements